ਕਾਹਨੂੰਵਾਨ ਦਾ ਸਾਕਾ

ਜੱਸਾ ਸਿੰਘ ਆਹਲੂਵਾਲੀਆ ਅਤੇ ਨਵਾਬ ਕਪੂਰ ਸਿੰਘ ਦੀ ਅਗਵਾਈ ਹੇਠ ਸਿੰਘਾਂ ਨੇ ਘੇਰਾ ਤੋੜ ਕੇ ਰਾਵੀ ਦਰਿਆ ਪਾਰ ਕੀਤਾ ਅਤੇ ਪਹਾੜਾਂ ਵੱਲ ਰੁਖ਼ ਕੀਤਾ। ਲਖਪਤ ਰਾਏ ਨੇ 'ਗੁੜ' ਸ਼ਬਦ ਕਹਿਣ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ।